ਅਕਲਾਂ ਦੇ ਕੱਚੇ ਆਂ ਪਰ ਦਿਲ ਦੇ ਸੱਚੇ ਆਂ ਉਂਝ ਕਰੀਏ ਲੱਖ ਮਖੌਲ ਭਾਵੇਂ ਪਰ ਯਾਰੀਆਂ ਦੇ ਪੱਕੇ ਆਂ ,,
#ਉਸਤਾਦ ਟਾਈਮ ⏲️ #ਚੰਗਾ ਜ਼ਰੂਰ ਆਉਂਦਾ, ਪਰ ਆਉਂਦਾ 👈 Time ⌛ ਨਾਲ ਈ ਆ ,,
ਸੜਨ ਵਾਲਿਆ ਦੀ ਤਦਾਦ ਵਧਦੀ ਜਾਦੀ ਏ,,, ਸ਼ੁਕਰਾਨਾ ਤੇਰਾ ਮਾਲਕਾ ਔਕਾਤ ਵਧਦੀ ਜਾਦੀ ਏ ,,
ਜਿਸ ਦਿਨ ਸਾਦਗੀ ਸ਼ਿੰਗਾਰ ਹੋ ਜਾਵੇਗੀ ਉਸ ਦਿਨ ਸ਼ੀਸ਼ੇ ਦੀ ਵੀ ਹਾਰ ਹੋ ਜਾਵੇਗੀ ,
#ਚਿੱਟਾ_ਕੁੜਤਾ_ਪਜ਼ਾਮਾ, ਥੱਲੇ_ਕਾਲੀ_ਰੱਖੀ_ਥਾਰ,, ਯਾਰ ਮੇਰੇ ਤੱਤੇ ਪੰਗਾ ਲੈਣ ਨੂੰ ਤਿਆਰ ,,
ਸ਼ੇਰ 🐆 ਆਪਣੇ 💪 ਦਮ ਤੇ ਜੰਗਲ ਦਾ 👑 ਰਾਜਾ ਕਹਾਉਂਦਾ ਜੰਗਲ ਚ ਵੋਟਾਂ ਨਹੀ ਹੁੰਦੀਆ |
ਪਾਣੀ 🌊 ਵਾਂਗ ਚੱਲਦਾ ਰਹਿ , ⏱️ ਵਕਤ ਆਇਆ ਤਾਂ #ਪੁੱਲਾਂ ਦੇ ਉਤੋ ਦੀ ਵੀ ਹੋਵਾਗੇ! ,,
ਆਪਣੀ #ਮੁਸਕਰਾਹਟ 😊 ਨਾਲ ਦੁਨੀਆ ਬਦਲੋ,, #ਦੁਨੀਆ ਕਰਕੇ ਆਪਣੀ ਮੁਸਕਰਾਹਟ😊 ਨਾ #ਬਦਲੋ ,,
ਸਾਨੂੰ ਚੁੱਪ 🤫 ਰਹਿਣ ਦੇ ਸੱਜਣਾਂ ਸਮੁੰਦਰਾ 🌊 ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ ,,
ਨੀ ਤੂੰ ਆਕੜ ਨਾ ਸਮਝੀ ਇਹ ਤਾ ਅਣਖ ਤੇਰੇ ਯਾਰ ਦੀ, ,, ਜਦੋ ਨਾਲ ਤੁਰੇਗੀ ਲੋਕੀ ਕਹਿਣਗੇ ਕਿਸਮਤ ਆ ਮੁਟਿਆਰ ਦੀ ,,
ਤਾਸ਼ ਚ' ਇੱਕਾ ਤੇ ਜਿੰਦਗੀ ਚ' ਸਿੱਕਾ ਜਦੋ ਚੱਲਦਾ ਤਾਂ ਦੁਨੀਆਂ ਸਲਾਮਾ ਕਰਦੀ ਆ ,,