ਤਾਲੇ ਤੋਂ ਸਿੱਖੋ ਸਾਥ ਨਿਭਾਉਣਾ ਟੁੱਟ ਜ਼ਰੂਰ ਜਾਂਦਾ ਪਰ ਚਾਬੀ ਨਹੀਂ ਬਦਲਦਾ ?
ਤੇਰਾ ਦੇਖ ਲੈਣਾ ਮੁੱਖ ਮੇਰੇ ਤੋੜ ਦਿੰਦਾ ਦੁੱਖ
ਮਹਿੰਗੀਆਂ ਚੀਜ਼ਾ ਪਸੰਦ ਨੇ ਮੈਨੂੰ ਜਨਾਬ, ਅਗਲੀ ਵਾਰ ਆਉਣਾ ਹੋਇਆਂ ਤਾਂ ਵਕਤ ਲੈ ਕੇ ਆਵੀ ?
ਤੂੰ ਵੀ ਲੋਕਾਂ ਵਾਂਗੂੰ ਦਿਲਾ ਵਪਾਰ ਦੀ ਆਦਤ ਪਾ, ਕਿਹੜੀ ਗੱਲੋਂ ਬਿਨਾਂ ਗੱਲੋ ਦੱਸ ਪਿਆਰ ਤੇ ਅੜਦਾ ਏ ?
ਮਤਲਬ ਦੀ ਯਾਰੀ ਜਰੂਰਤ ਨੂੰ ਸਲਾਮਾ ਨੇ.. ਰਿਸ਼ਤਿਆਂ ਨੂੰ ਵਪਾਰ ਬਣਾ ਦਿੱਤਾ, ਕੁਛ ਇਨਸਾਨਾਂ ਨੇ।?
ਆਉਦੇ ਜਾਂਦੇ ਸਾਹਾਂ ਦਾ ਸਬੱਬ ਲਗਦੀ ਏ, ਮੈਨੂੰ ਮੇਰੀ ਮਾਂ ਮੇਰਾ ਰੱਬ ਲਗਦੀ ਏ?
ਮੁਸਕੁਰਾਨੇ ਕੀ ਵਜਾਹ ਮਤ ਪੁਛੋ ਜਨਾਬ, ਬਤਾਨੇ ਲਗਾ ਤੋ ਤੁਮ ਭੀ ਰੋਨੇ ਲਗੋਗੇ ?
ਸੋਹਣੀਆਂ ਹਸੀਨਾ ਤੇ ਮਾੜੀਆਂ ਮਸ਼ੀਨਾਂ.. ਇਹ ਦੋਵੇਂ ਹੀ ਯਾਰਾਂ ਪੈਸੇ ਬੜੇ ਖਾਂਦੀਆਂ ?
ਮੈਂ ਇਸ ਲਈ ਦੁਖੀ ਨਹੀਂ ਹਾਂ ਕਿ ਤੂੰ ਮੈਨੂੰ ਝੂਠ ਬੋਲਿਆ, ਮੈਂ ਇਸ ਗੱਲ ਤੋਂ ਦੁਖੀ ਹਾਂ ਕਿ ਹੁਣ ਮੈਂ ਤੇਰੇ ਤੇ ਯਕੀਨ ਨਹੀਂ ਕਰ ਸਕਾਂਗਾ,,
ਰੱਬ ਦੇ ਕੀਤੇ ਫੈਸਲੇ ਤੇ ਸ਼ੱਕ ਨਾਂ ਕਰ ਸੱਜਣਾ, ਜੇ ਸਜ਼ਾ ਮਿਲ ਰਹੀ ਹੈ ਤਾਂ ਗੁਨਾਹ ਵੀ ਕੀਤੇ ਹੋਣਗੇ