Motivational Quotes
Motivational Quotes ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ,, ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ,, ਨਾ ਸੋਚ ਬੰਦਿਆ ਐਨਾ ਜਿੰਦਗੀ ਦੇ ਬਾਰੇ ਚ’ ਜਿਸ ਨੇ ਜਿੰਦਗੀ ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ,, ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ…