Breakup Punjabi status Breakup Status in Punjabi
Breakup Status in Punjabi for Whatsapp, Facebook & Instagram
Breakup Status
ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ
ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ
ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.
ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ ❤️
ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ
ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ
ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !
ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |
ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ , ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ |
ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|
ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |
ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...
ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ
ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ.
ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ
ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ, ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ
ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ, ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ
ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.
ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ
ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ
ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ ਤਕਲੀਫ ਨਹੀਂ ਹੁੰਦੀ
Breakup Status in Punjabi
ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ..
ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..
ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ.
ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |
ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ
ਮਰਦੀ ਸੀ ਜਿਹੜੀ ਕਦੇ ਮਿੱਤਰਾ ਦੀ ਟੌਹਰ ਤੇ ਮਰ ਗਈ ਉਹ ਪਾਸਪੋਰਟ ਵਾਲੀ ਮੋਹਰ ਤੇ
ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ
ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ
ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…
Breakup status Punjabi for Girlfriend
ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ
ਟੁੱਟਿਆ ਯਕੀਨ ਦੂਜੀ ✌ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ
ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ
ਜਿਸ ਦਿਲ ਤੋਂ ਮੈਂ ਪਿਅਾਰ ਦੀ ਅਾਸ ਕਰ ਰਿਹਾਂ ਸਾਂ.. ਉਸ ਅੰਦਰ ਤਾਂ ੲਿਨਸਾਨੀਅਤ ਵੀ ਨਹੀਂ ਸੀ !!
ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ
ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ.
ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ
ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ
ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।
ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥
ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ
ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…
ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ
ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ
ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ.