Gurbani Quotes Posted on September 16, 2024September 16, 2024 By admin No Comments on Gurbani Quotes Gurbani Quotes ਭਰੇ ਖਜਾਨੇ ਸਾਹਿਬ ਦੇ ਤੂੰ ਨੀਵਾਂ ਹੋ ਕੇ ਲੁੱਟ ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿਨੈ ਸਵਾਰਿਆ ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥