Punjabi ghaint Status
Jan 15th 2019, 3:15 am
6 Views
220w010v

ਜਣੇ ਖਣੇ ਨਾਲ ਯਾਰੀਆਂ ਜੋ ਲਾਉਣ ਲੱਗ ਜੇ 
ਯਾਰ ਚੋਂ ਪੁਰਾਣੇ ਜੋ ਭੁਲਾਉਣ ਲੱਗ ਜੇ  
ਨਿੱਤ ਨਵਿਆਂ ਦੀ ਯਾਰੀ ਜਿਹੜਾ ਰਹੇ ਲੋੜਦਾ 
ਜੱਟ ਇਹੋ ਜਿਹੇ ਬੰਦਿਆ ਨੂੰ ਹੱਥ ਜੋੜਦਾ

Punjabi ghaint status