Skip to content

Punjabi Status – ਪੰਜਾਬੀ ਸਟੇਟਸ

Punjabi Status – ਪੰਜਾਬੀ ਸਟੇਟਸ

  • Punjabi Attitude Status
  • Love Status in Hindi
  • Motivational status in hindi
  • Devotional Status in Hindi
  • Funny Status in Hindi
  • Friends Status in Hindi
  • Breakup Status in Hindi
  • Alone Shayari in Hindi
  • Sad Status in Hindi
  • Romantic Status in Hindi
  • Lyrics In Punjabi
  • Motivational Quotes
  • Funny Comedy
  • Yaari Status
  • Breakup Punjabi Status
  • Sad Status in Punjabi For Whatsapp 2 lines
  • Alone Shayari in Hindi
  • Attitude Status in Hindi
  • Attitude Status in Punjabi
  • Breakup Punjabi Status
  • Breakup Status in Hindi
  • Devotional Status in Hindi
  • Friends Status in Hindi
  • Funny Comedy
  • Funny Status in Hindi
  • Hindi Status- New Hindi Status | बेस्ट स्टेटस in हिंदी
  • Love Status in Hindi
  • Lyrics In Punjabi
  • Motivational Quotes
  • Motivational status in hindi
  • Punjabi Attitude Status
  • Punjabi dharmik status
  • Punjabi Diwali Status
  • Punjabi romantic status
  • Romantic Status in Hindi
  • Sad Status in Hindi
  • Sad Status in Punjabi For Whatsapp 2 lines
  • Whatsapp Status
  • Yaari Status
  • Toggle search form

Motivational Quotes

Posted on July 31, 2023August 4, 2023 By admin No Comments on Motivational Quotes

Motivational Quotes


ਕਿਸੇ ਦੇ ਸਹਾਰੇ ਨਾਲ ਤੁਰਿਆ ਜਾ ਸਕਦਾ ਭੱਜਿਆ ਨਹੀਂ,,


ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ ਹੈ ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ,,


ਨਾ ਸੋਚ ਬੰਦਿਆ ਐਨਾ ਜਿੰਦਗੀ ਦੇ ਬਾਰੇ ਚ' ਜਿਸ ਨੇ ਜਿੰਦਗੀ ਦਿੱਤੀ ਹੈ ਉਸਨੇ ਵੀ ਤੇ ਕੁਝ ਸੋਚਿਆ ਹੀ ਹੋਵੇਗਾ,,


ਅੱਜ ਹਾਰ ਰਿਹਾ ਤਾਂ ਕੀ ਹੋਇਆ ਜਿੱਤਣ ਲਈ ਹਾਰਨਾ ਬਹੁਤ ਜਰੂਰੀ ਆ,,


ਡੂੰਗੀ ਗੱਲ ਸਮਝਣ ਲਈ ਡੂੰਗਾ ਹੋਣਾ ਜਰੂਰੀ ਹੈ ਅਤੇ ਡੂੰਗਾ ਓਹੀ ਹੋ ਸਕਦਾ ਹੈ ਜਿਨੇ ਡੂੰਗੀਆਂ ਸੱਟਾ ਖਾਦੀਆਂ ਹੋਣ,,


ਜੇ ਤੁਹਾਡੇ ਸੁਪਨੇ ਤੁਹਾਨੂੰ ਨਹੀਂ ਡਰਾ ਰਹੈ ਤਾਂ ਉਹ ਹਲੇ ਬਹੁਤ ਛੋਟੇ ਨੇ |,,


ਜੇ ਮੌਕੇ ਨਾ ਮਿਲਣ ਤੇ ਖੁਦ ਰਾਹ ਬਣਾਓ,,


ਆਪਣੇ ਆਪ ਦੀ ਸੁਣੋ ਨਵੀਆਂ ਮੰਜ਼ਿਲਾਂ ਲਭੋ ਸ਼ੁਰੂ ਚ ਲੋਕ ਹੱਸਣਗੇ ਪਰ ਬਾਅਦ ਚ ਪਛਤਾਉਣਗੇ ਕਿ ਕਾਸ਼ ਅਸੀਂ ਵੀ ਇਹ ਰਸਤਾ ਚੁਣਿਆ ਹੁੰਦਾ,,

ਬੰਦਾ ਮੂੰਹ ਢੰਗ ਨਾਲ ਖੋਲੇ ਫੇਰ ਚਾਹੇ ਥੋੜਾ ਬੋਲੇ,,


ਹਰ ਚੁੱਭਣ ਵਾਲੀ ਚੀਜ਼ ਕਦੇ ਬੁਰੀ ਨਹੀ ਹੁੰਦੀ ਸੂਈ ਵੀ ਤਾਂ ਕੱਪੜੇ ਚ ਚੁੱਬਦੀ ਹੈ ਪਰ ਸ਼ਾਨਦਾਰ ਕੱਪੜੇ ਸਿਊਣ ਲਈ,,

ਤਰੀਫਾਂ ਦਿਨ ਬਣਾਉਂਦੀਆਂ ਨੇ, ਤੇ ਤਾਨੇ ਜ਼ਿੰਦਗੀ ਬਣਾਉਂਦੇ ਨੇ,,


ਸਮਾ ਸਿਖਾ ਦਿੰਦਾ ਚੱਲਣਾ ਬਿਨਾਂ ਸਹਾਰੇ ਤੋਂ ਜਿੰਦਗੀ ਨੀ ਕਦੇ ਮੁੱਕਦੀ ਹੁੰਦੀ ਇਕ ਬਾਜੀ ਹਾਰੇ ਤੋਂ,,


ਰਾਹ ਲੈ ਈ ਜਾਣਗੇ ਮੰਜ਼ਿਲ ਤੱਕ ਕਦੇ ਸੁਣਿਆ ਰਾਤ ਨੇ ਸਵੇਰ ਨਾ ਹੋਣ ਦਿੱਤੀ ਹੋਵੇ,,

ਗ਼ਲਤੀ ਕਰਨਾ ਬੁਰਾ ਨਹੀਂ ਹੈ, ਗ਼ਲਤੀ ਕਰ ਕੇ ਸਿਖਿਆ ਨਾ ਲੈਣਾ ਬੁਰਾ ਹ,,


ਜੀਵਨ ਦਾ ਮਤਬਲ ਖੁਦ ਨੂੰ ਲੱਭਣਾ ਨਹੀਂ ਬਲਕਿ ਖੁਦ ਨੂੰ ਕਾਮਜ਼ਾਬ ਕਰਨਾ,,


ਮਿਹਨਤ ਪੱਲੇ ਸਫਲਤਾ, ਆਲਸ ਪੱਲੇ ਹਾਰ , ਆਕੜ ਪੱਲੇ ਔਕੜਾਂ, ਮਿੱਠਤ ਦੇ ਸੰਸਾਰ,,


ਵਕਤ ਹਮੇਸ਼ਾ ਤੁਹਾਡਾ ਹੈ, ਚਾਹੇ ਇਸਨੂੰ ਸੌ ਕੇ ਗਵਾ ਲਉ ।। ਚਾਹੇ ਮਿਹਨਤ ਕਰਕੇ ਕਮਾ ਲਵੋ"..,,


ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ | ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ,,


ਇਕੱਲੇ ਤੁਰਨ ਦੀ ਆਦਤ ਪਾ ਲਾ ਮਿਤਰਾ ਕਿਉਂਕਿ ਇਥੇ ਲੋਕ ਸਾਥ ਉਦੋਂ ਛੱਡਦੇ ਆ ਜਦੋ ਸਭ ਤੋ ਵੱਧ ਲੌੜ ਹੋਵੇ,,


ਵੱਡੀ ਮੰਜ਼ਿਲ ਦੇ ਮੁਸਾਫ਼ਿਰ, ਛੋਟੇ ਦਿਲ ਨਹੀਂ ਰੱਖਿਆ ਕਰਦੇ.,,


ਕਿਸਮਤਾਂ ਮਿਹਨਤ ਕੀਤੀਆ ਹੀ ਬਦਲਦੀਆਂ ਨੇ, ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ ,,


ਹਲਾਤਾਂ ਅਨੁਸਾਰ ਬਦਲਨਾ ਸਿਖ ਲਵੋ, ਸਾਰੀ ਉਮਰ ਜਿੰਦਗੀ ਇਕੋ ਜਿਹੀ ਨਹੀਂ ਹੁੰਦੀ,,


ਦੂਜਿਆਂ ਦੇ ਤਜ਼ਰਬੇ ਤੋਂ ਵੀ ਕੁੱਝ ਸਿੱਖਣਾ ਪੈਂਦਾ ਜਨਾਬ ਜਿੰਦਗੀ ਛੋਟੀ ਪੈ ਜਾਂਦੀ ਆ , ਖੁਦ ਸਬਕ ਸਿੱਖਦੇ · ਸਿੱਖਦੇ,,


ਆਪਣੇ ਜ਼ਮੀਰ ਨੂੰ ਉੱਚਾ ਕਰ ਮਿੱਤਰਾਂ ਵੇਖੀ ਲੋਕਾਂ ਦੇ ਮਹਿਲ ਵੀ ਓਹਦੇ ਅੱਗੇ ਛੋਟੇ ਹੋ ਜਾਣਗੇ,,


ਹਾਲਾਤਾਂ ਅਨੁਸਾਰ ਬਦਲਣਾ ਸਿੱਖੋ, ਸਾਰੀ ਉਮਰ ਜ਼ਿੰਦਗੀ ਇੱਕੋ ਜਿਹੀ ਨਹੀਂ ਰਹਿੰਦੀ,,


ਖੁਸ਼ੀ ਖੁਦ ਵਿੱਚੋ ਲੱਭੋ ਕਿਸੇ ਹੋਰ ਦਾ ਬੂਹਾ ਖੜਕਾਓਂਗੇ ਤਾਂ ਦੁੱਖ ਹੀ ਮਿਲੇਗਾ,,


ਜਦੋ ਤੁਸੀਂ ਰੋਜ਼ ਡਿੱਗ ਕੇ ਦੁਬਾਰਾ ਖੜੇ ਹੁੰਦੇ ਹੋ ਤਾਂ ਤੁਹਾਡੇ ਹੋਂਸਲੇ ਜ਼ਿੰਦਗੀ ਤੋਂ ਵੀ ਵੱਡੇ ਹੋ ਜਾਂਦੇ ਹਨ ,,


ਕੁੱਝ ਕਰਨ ਦਾ ਜਜ਼ਬਾ ਹੋਵੇ ਤਾਂ ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵੀ ਸੁਖਾਲੇ ਹੋ ਜਾਂਦੇ ਹਨ ,,


ਦੋਸਤਾ...ਮੁਸੀਬਤ ਸਭ ਤੇ ਆਉਂਦੀ ਹੈ ਕੋਈ ਬਿਖਰ ਜ਼ਾਂਦਾ ਹੈ ਤੇ ਕੋਈ ਨਿਖਰ ਜ਼ਾਂਦਾ ਹੈ ,,

ਕਿਵੇਂ ਕਿਹ ਦਿਆਂ ਕਿ ਥੱਕ ਗਿਆ ਹਾਂ ਮੈਂ, ਪਤਾ ਨਹੀਂ ਕਿੰਨੀਆਂ ਜਿੰਮੇਵਾਰੀਆਂ ਜੁੜੀਆਂ ਨੇ ਮੇਰੇ ਨਾਲ,,


ਸ਼ਾਂਤੀ ਨਾਲ ਮਿਹਨਤ ਕਰੋ ਅਤੇ ਆਪਣੀ ਕਾਮਯਾਬੀ ਨੂੰ ਰੌਲਾ ਪਾਉਣ ਦਿਓ..,,


ਜਜ਼ਬਾ ਰੱਖੋ ਹਰ ਪਲ ਜਿੱਤਣ ਦਾ, ਕਿਉਕਿ ਕਿਸਮਤ ਬਦਲੇ ਨਾ ਬਦਲੇ ਪਰ ਵਕ਼ਤ ਜਰੂਰ ਬਦਲਦਾ ਹੈ ,,


ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..,,


ਚੁਗਲੀ ਕਰਨ ਵਾਲੇ ਦੀ ਕਦੇ ਪਰਵਾਹ ਨਾ ਕਰੋ ਕਿਉਂਕਿ ਪਿੱਠ ਪਿੱਛੇ ਗੱਲ ਕਰਨ ਵਾਲੇ ਹਮੇਸ਼ਾ ਪਿੱਛੇ ਹੀ ਰਹਿ ਜਾਂਦੇ ਹਨ,,


ਗਿਆਨ ਖੰਭ ਦਿੰਦਾ ਹੈ, ਤੁਜਰਬਾ ਜੜ੍ਹਾਂ ਦਿੰਦਾ ਹੈ ਖੁੱਭਣ ਲਈ .,,


ਹੋਣ ਮਨਸੂਬੇ ਨੇਕ ਤਾਂ ਬੰਦਾਂ ਕੀ ਨੀ ਕਰ ਸਕਦਾ.,,


ਦਮਦਾਰ ਇਰਾਦੇ ਕਦੀ ਕਮਜ਼ੋਰ ਨਹੀਓ ਪੈਂਦੇ ਕੀਤੀ ਹੋਈ ਮੇਹਨਤ ਨੂੰ ਕਦੇ ਚੋਰ ਨਹੀਓ ਪੈਂਦੇ,,


ਮੇਰਾ ਰੱਬ ਪਤਾ ਨਹੀਂ ਕਿਵੇਂ ਪਰਖਦਾ ਹੈ ਮੈਨੂੰ ਇਮਤਿਹਾਨ ਵੀ ਮੁਸ਼ਕਿਲ ਲੈਂਦਾ ਹੈ ਤੇ ਹਾਰਨ ਵੀ ਨਹੀਂ ਦਿੰਦਾ,,

ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ,,


ਬੋਲਚਾਲ ਹੀ ਇਨਸਾਨ ਦਾ ਗਹਿਣਾ ਹੁੰਦੀ ਹੈ ਸ਼ਕਲ ਤਾਂ ਉਮਰ ਤੇ ਹਾਲਾਤਾਂ ਨਾਲ ਬਦਲ ਜਾਂਦੀ ਹੈ .,,


ਜਿੰਦਗੀ ਹੁੰਦੀ ਸਾਹਾ ਦੇ ਨਾਲ ਮੰਜਿਲ ਮਿਲੇ ਰਾਹਾ ਦੇ ਨਾਲ... ਇਜ਼ਤ ਮਿਲਦੀ ਜ਼ਮੀਰ ਨਾਲ,ਪਿਆਰ ਮਿਲੇ ਤਕਦੀਰ ਨਾਲ..,,


ਐਨੀਆਂ ਠੋਕਰਾਂ ਦੇਣ ਲਈ ਤੇਰਾ ਵੀ ਧੰਨਵਾਦ ਐ ਜ਼ਿੰਦਗੀ...ਚੱਲਣ ਦਾ ਨਹੀਂ ਸੰਭਲ਼ਣ ਦਾ ਹੁਨਰ ਤਾਂ ਆ ਹੀ ਗਿਆ,,


ਕਿਸਮਤਾਂ ਮਿਹਨਤ ਕਿੱਤੀਆ ਹੀ ਬਦਲਦੀਆਂ ਨੇ..ਆਲਸ ਤਾਂ ਬੰਦੇ ਨੂੰ ਮੂੰਹ ਤੱਕ ਨਾ ਧੋਣ ਦੇਵੇ..,,


ਜ਼ਿੰਦਗੀ ਮੁਸ਼ਕਿਲ ਏ ਹਰ ਮੋੜ ਤੇ ਜਿੱਤ ਮਿਲਦੀ ਏ ਹਮੇਸ਼ਾ ਆਪਣੇ ਜੋਰ ਤੇ..,,


ਚੰਗੇ ਦਿਨ ਲਿਆਉਣ ਲਈ ਮਾੜੇ ਦਿਨਾਂ ਨਾਲ ਲੜਨਾ ਪੈਂਦਾ,,


ਸਰੀਰ ਦਾ ਸਭ ਤੋਂ ਖੂਬਸੂਰਤ ਹਿੱਸਾ ਹੁੰਦਾ ਹੈ ਦਿਲ ❤......... ਜੇ ਇਹੀ ਸਾਫ ਨਾ ਹੋਇਆ ਤਾਂ ਸੋਹਣੀ ਸ਼ਕਲ ਦਾ ਕੀ,,


ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ' ਦਿੰਦਾ ਹੈ' ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ,,


ਕਦੇ ਵੀ ਕਿਸੇ ਦਾ ਦਿਲ ਦੁਖਾਉਣ ਵਾਲੀ ਗੱਲ ਨਾ ਕਰੋ..ਵਕਤ ਬੀਤ ਜਾਂਦਾ ਪਰ ਗੱਲਾਂ ਯਾਦ ਰਹਿ ਜਾਂਦੀਆ,,


ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ , ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ,,


ਜੇ ਪਿਅਾਰ ਹੀ ਕਰਨਾ ਤਾ ਰੱਬ ਨਾਲ ਕਰੋ , ਇਹ ਤੂਹਾਨੂੰ ਕਦੀ ਵੀ ਥੋਖਾ ਨੀ ਦੳੁਗਾ,,


ਗੱਲ ਇੰਨੀ ਮਿੱਠੀ ਕਰੋ ਕਿ ਜੇਕਰ ਕਿਤੇ ਵਾਪਸ ਵੀ ਲੈਣੀ ਪੈ ਜਾਵੇ ਤਾਂਤੁਹਾਨੂੰ ਕੋੜੀ ਨਾ ਲੱਗੇ,,


ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ,ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ,,


ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ,,


ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ ,,

ਦੁੱਖ ਦੇ ਆਉਣ ਤੇ ਜੋ ਮੁਸਕਰਾ ਨਹੀਂ ਸਕਦਾ , ਓਹ ਆਪਣੇ ਆਪ ਨੂੰ ਸੁਖੀ ਬਣਾ ਨਹੀਂ ਸਕਦਾ,,


ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ,,


ਗੁੱਸਾ ਨਹੀਂ ਕਰੀ ਦਾ ਦੁਨੀਆਂ ਦੇ ਤਾਹਨਿਆਂ ਦਾ, ਅਨਜਾਣ ਲੋਕਾਂ ਲਈ ਤਾਂ ਹੀਰਾ ਵੀ ਕੱਚ ਦਾ ਹੁੰਦਾ,,


ਜਿੱਤਣ ਦਾ ਮਜ਼ਾ ਉਦੋਂ ਹੀ ਆਉਂਦਾ...ਜਦੋਂ ਕੋਈ ਤੁਹਾਡੇ ਹਾਰਨ ਦੀ ਉਡੀਕ ਕਰ ਰਿਹਾ ਹੋਵੇ,,


ਬੰਦਾ ਬੰਦੇ ਨੂੰ ਮਿਲੇ, ਪਰ ਪਿਆਰ ਨਾਲ ਮਿਲੇ ....ਰੋਟੀ ਹੱਕ ਦੀ ਮਿਲੇ, ਭਾਵੇ ਅਚਾਰ ਨਾਲ ਮਿਲੇ...,,


ਨਾ ਮਾਰੋ ਪਾਣੀ ਵਿੱਚ ਪੱਥਰ ਉਸ ਪਾਣੀ ਨੂੰ ਵੀ ਕੋਈ ਪੀਂਦਾ ਹੋਵੇਗਾ….! ਆਪਣੀ ਜਿੰਦਗੀ ਨੂੰ ਹੱਸ ਕਿ ਗੁਜਾਰੋ ਯਾਰੋ ,ਤੁਹਾਨੂੰ ਵੇਖ ਕੇ ਵੀ ਕੋਈ ਜਿਉਂਦਾ ਹੋਵੇਗਾ.,,


ਕਿਸੇ ਪਿਛੇ ਮਰਨ ਨਾਲੋਂ ਚੰਗਾ …ਕਿਸੇ ਲਈ ਜੀਨਾ ਸਿਖੋ,,


ਸੋਹਣੇ ਨਾ ਬਣੋ, ਚੰਗੇ ਬਣੋ… ਸਲਾਹ ਨਾ ਦਿਓ, ਮਦਦ ਕਰੋ,,,,


ਖੁਸ਼ ਰਹਿਣ ਦਾ ਬੱਸ ਇਹ ਹੀ ਤਰੀਕਾ ਹੈ....ਜਿੱਦਾ ਦੇ ਵੀ ਹਾਲਾਤ ਹੋਣ ਉਸ ਨਾਲ ਦੋਸਤੀ ਕਰ ਲਵੋ...,,


ਮਜ਼ਾਕ ਅਤੇ ਪੈਸਾ ਕਾਫੀ ਸੋਚ, ਸਮਝ ਕੇ ਉਡਾਉਣਾ ਚਾਹੀਦੈ,,


ਖ਼ੁਦ ਨਾਲ ਕਰੋਗੇ ਬਹਿਸ ਤਾਂ ਸਵਾਲਾਂ ਦੇ ਜਵਾਬ ਮਿਲ ਜਾਣਗੇ....ਦੂਸਰਿਆਂ ਨਾਲ ਕਰੋਗੇ ਬਹਿਸ ਤਾਂ ਕਈ ਹੋਰ ਸਵਾਲ ਖੜ੍ਹੇ ਹੋ ਜਾਣਗੇ,,


ਤਕਦੀਰ ਤੇ ਫਕੀਰ ਦਾ ਕੋਈ ਪਤਾ ਨਹੀ...ਕਦੋ ਕੀ ਦੇ ਜਾਣ.,,


ਜੇ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹੋ ਤਾਂ ਹੌਸਲਾ ਰੱਖੋ,ਇਹ ਮੁਸਕਿਲਾਂ ਇਕ ਦਿਨ ਬੜਾ ਸੁੱਖ ਦੇਣਗੀਆਂ,,


ਮਿਹਨਤ ਨਾਲ ਗੁੱਡਣਾ ਪੈਦਾਂ ਕਿਆਰੀਆਂ ਨੂੰ ,, ਫੇਰ ਕਿਤੇ ਜਾ ਕੇ ਫਸਲ ਮੁੱਲ ਮੋੜਦੀ ਆ ,,

Punjabi

Post navigation

Previous Post: Funny Comedy
Next Post: Lyrics In Punjabi

Leave a Reply Cancel reply

Your email address will not be published. Required fields are marked *

  • Love Status in Hindi
  • Motivational status in hindi
  • Devotional Status in Hindi
  • Funny Status in Hindi
  • Friends Status in Hindi