ਲੱਖ ਉਹਨੂੰ ਚਾਹਣ ਵਾਲੇ ਨੇ ਮੈ ਇਹ ਸੁਨਿਆ ਚੰਗੇ ਆ ਨਸੀਬ ਮੇਰੇ ਓਹਨੇ ਮੈਨੂ ਚੁਣਿਆ
ਕਹਿਣਾ ਦੋਵੇ ਚਾਹੰਦੇ,ਜਿਗਰਾ ਜਿਹਾ ਨਹੀ ਕਰਦਾ … ਦਿਲ ਤੇਰਾ ਵੀ ਡਰਦਾ, ਦਿਲ ਮੇਰਾ ਵੀ ਡਰਦਾ
ਤੂੰ ਮਿਲ ਜਾਵੇ ਅਸੀਂ ਹੋਰ ਕੀ ਮੰਗਣਾ ਏ , ਤੂੰ ਕਿਸੇ ਕਬੂਲ ਦੁਆ ਵਰਗਾ ਅਮ੍ਰਿਤ ਵੇਲੇ ਦੇ ਬੋਲ ਜੇਹਾ,ਤੀਰਥ ਨੂ ਜਾਂਦੇ ਰਾਹ ਵਰਗਾ ਤੂੰ ਸਾਡੀ ਕਮਜ਼ੋਰੀ ਏ , ਤੇਰੇ ਬਿਨਾ ਗੁਜ਼ਾਰਾ ਨਹੀ ਹੋਣਾ ਤੂੰ ਆਉਂਦੇ ਜਾਂਦੇ ਸਾਹ ਵਰਗਾ
ਨੈਨਾ ਵਿਚ ਸੱਚ ਦਾ ਨੂਰ ਹੁਣ ਚਾਹਿਦਾ ਹੋਵੇ ਜੇ ਪਿਆਰ ਤੇ ਭਰੋਸਾ ਵੀ ਜਰੂਰ ਹੁਣਾ ਚਾਹਿਦਾ
ਇਕ ਸਾਫ਼ ਜੇਹੀ ਗੱਲ 2 ਲਫ਼ਜ਼ਾਂ ਵਿਚ ਤੈਨੂੰ ਕਰਦੇ ਆ ☺☺ Feeling ਨੂੰ ਸਮਝੋ ਜੀ ਅਸੀਂ ਦਿਲ ਤੋ ਤੁਹਾਡੇ ਤੇ ਮਰਦੇ ਆ
ਜੋ ਅਸਰ ਹੈ ਅੱਖ ਦੀ ਮਾਰ ਅੰਦਰ,ਓਹ ਨਾ ਤੀਰ ਤੇ ਨਾ ਤਲਵਾਰ ਅੰਦਰ
ਸੁਪਨੇ ਸੰਦੂਰੀ ਮੈਂ ਬੁਨੀ ਬੇਠੀ ਆ , ਦਿਲ ਵਾਲਾ ਹਾਣੀ ਉਹਨੂੰ ਚੁਣੀ ਬੇਠੀ ਆ
ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ
ਰੱਬ ਮੇਹਰ ਕਰੇ ਜੇ ਸਾਡੇ ਤੇ , ਜ਼ਿੰਦਗੀ ਦੀਆਂ ਆਸਾਂ ਪੂਰੀਆਂ ਹੋਣ,ਅਸੀਂ ਹਰ ਪਲ ਨਾਲ ਤੇਰੇ ਰਹੀਏ , ਕਦੇ ਪਿਆਰ ਵਿਚ ਨਾ ਦੂਰੀਆਂ ਹੋਣ
ਜਿੰਦਗੀ ਦਾ ਕੁਝ ਪਤਾ ਨਹੀ ਕੱਦ ਮੁਕ ਜਾਣਾ .,ਸਾਹਾ ਦੀ ਏਸ ਡੋਰ ਨੇ ਕੱਦ ਟੁੱਟ ਜਾਣਾ .. ਵੇਖ ਲਵੀਂ ਭਾਵੇ ਤੂੰ ਲੱਖ ਵਾਰ ਰੁੱਸ ਕੇ, ਇੱਕ ਤੇਰੀ ਖਾਤਰ ਅਸੀਂ ਹਰ ਕਿਸੇ ਅੱਗੇ ਝੁਕ ਜਾਣਾ ..
Pages: 1 2