Skip to content

Punjabi Status – ਪੰਜਾਬੀ ਸਟੇਟਸ

Punjabi Status – ਪੰਜਾਬੀ ਸਟੇਟਸ

  • Punjabi Attitude Status
  • Love Status in Hindi
  • Motivational status in hindi
  • Devotional Status in Hindi
  • Funny Status in Hindi
  • Friends Status in Hindi
  • Breakup Status in Hindi
  • Alone Shayari in Hindi
  • Sad Status in Hindi
  • Romantic Status in Hindi
  • Lyrics In Punjabi
  • Motivational Quotes
  • Funny Comedy
  • Yaari Status
  • Breakup Punjabi Status
  • Sad Status in Punjabi For Whatsapp 2 lines
  • Alone Shayari in Hindi
  • Attitude Status in Hindi
  • Attitude Status in Punjabi
  • Breakup Punjabi Status
  • Breakup Status in Hindi
  • Devotional Status in Hindi
  • Friends Status in Hindi
  • Funny Comedy
  • Funny Status in Hindi
  • Hindi Status- New Hindi Status | बेस्ट स्टेटस in हिंदी
  • Love Status in Hindi
  • Lyrics In Punjabi
  • Motivational Quotes
  • Motivational status in hindi
  • Punjabi Attitude Status
  • Punjabi dharmik status
  • Punjabi Diwali Status
  • Punjabi romantic status
  • Romantic Status in Hindi
  • Sad Status in Hindi
  • Sad Status in Punjabi For Whatsapp 2 lines
  • Whatsapp Status
  • Yaari Status
  • Toggle search form

Sad Status in Punjabi For Whatsapp 2 lines

Posted on July 24, 2023August 4, 2023 By admin No Comments on Sad Status in Punjabi For Whatsapp 2 lines

Punjabi Status sad punjabi sad status 2 lines
sad whatsapp status
life sad status

Sad status in Punjabi
Sad whatsapp status
Very sad status

                                                     Sad Status


ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ


ਤੇਰੀ ਨਰਾਜਗੀ ਵੀ ਜਾਇਜ ਹੈ ,ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ ਅੱਜਕਲ


ਖਮੋਸ਼ੀਆਂ ਜਿਸ ਨੂੰ ਚੰਗੀਆਂ ਲੱਗ ਜਾਣ ਉਹ ਫਿਰ ਬੋਲਿਆ ਨੀ ਕਰਦੇ


ਕਿੰਨੀ ਵੀ ਸ਼ਿੱਦਤ ਨਾਲ ਨਿਭਾ ਲਵੋ ਤੁਸੀਂ ਰਿਸ਼ਤੇ, ਬਦਲਣ ਵਾਲੇ ਬਦਲ ਹੀ ਜਾਂਦੇ ਨੇ

ਮੌਤ ਇਕ ਵਾਰ ਮਾਰਦੀ ਐ ਤੇ ਜ਼ਿੰਦਗੀ ਵਾਰ ਵਾਰ

ਕਹਿੰਦਾ ਗੱਲਾਂ ਤਾਂ ਤੂੰ ਬਹੁਤ ਕਹੀਆ ਸੀ ਝੋਰਾ ਇਸ ਗੱਲ ਦਾ ਖਾਈ ਜਾਂਦਾ ਕਿ ਗੱਲਾਂ ਹੀ ਰਹਿ ਗਈਆਂ


ਰਾਤੀ ਸੌਣ ਲੱਗਿਆਂ, ਬੇਵਜਾਹ ਇੱਕ ਖਿਆਲ ਆਇਆ, ਜੇ ਸਵੇਰੇ ਨਾ ਉਠਿਆ, ਤਾਂ ਉਹਨੂੰ ਖਬਰ ਮਿਲੂ


ਬੜੇ ਧਿਆਨ ਨਾਲ ਪੜ੍ਹ ਰਹੇ ਹੋ ਦਿਲ ਟੁੱਟਿਆਂ ਕਿ ਟੁੱਟਣ ਦੀ ਵਜ੍ਹਾ ਲੱਭ ਰਹੇ ਹੋ


ਤੂੰ ਮਿਲਿਆ, ਚੰਗਾ ਹੋਇਆ ਜੇ ਤੂੰ ਨਾ ਮਿਲਦਾ ਤਾਂ ਜਿਆਦਾ ਚੰਗਾ ਹੁੰਦਾ !


ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ ਸਾਥ ਉਹ ਵੀ ਛੱਡ ਗਏ ਜੋ ਜਾਨ ਤੋਂ ਪਿਆਰੇ ਸੀ


ਸੁਫ਼ਨੇ ਦਿਖਾਉਣ ਵਾਲਾ ਸੁਫ਼ਨੇ ਤੋੜ ਦਵੇ ਤਾਂ ਸੁਫ਼ਨੇ ਦੇਖਣ ਵਾਲਾ ਹੌਂਕੇ ਕਿਉ ਨਾ ਲਵੇ


ਕੋਈ ਨਹੀਂ ਸੀ ਦਿਲ ਚ ਤੇਰੇ ਤੋ ਬਿਨਾ..ਪਰ ਫੇਰ ਵੀ ਤੂੰ ਤੋੜਕੇ ਦੇਖਿਆ


ਕਦੇ ਜੀਣਾ ਚਾਉਦਾ ਸੀ, ਹੁਣ ਰੋਜ਼ ਮੈਂ ਮਰਦਾ ਹਾਂ. ਨਿਤ ਤਾਰਿਆਂ ਛਾਵੇਂ ਬਹਿ , ਮੈਂ ਤੈਨੂੰ ਚੇਤੇ ਕਰਦਾ ਹਾਂ


ਦਿੱਲ ਤੋਂ ਸੋਚਿਆ ਸੀ ਕਿ ਓਹਨੂੰ ਟੁੱਟਕੇ ਚਾਹਾਂਗੇ, ਸੌਂਹ ਲੱਗੇ ਟੁੱਟੇ ਵੀ ਬਹੁਤ ਤੇ ਚਾਹਿਆ ਵੀ ਬਹੁਤ


ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ


ਫੁੱਲ ਗਮਲੇ 'ਚੋਂ ਸੁੱਕ ਜਾਂਦੇ ਉੱਤੋਂ ਜਿਹੜੇ ਹੱਸਦੇ ਨੇ, ਵਿੱਚੋਂ ਰੋ-ਰੋ ਮੁੱਕ ਜਾਂਦੇ


ਤੇਰੇ ਚਿਹਰੇ ਤੇ ਲਿਖਿਆ ਤੂੰ ਇਨਕਾਰ ਕਰਦੀ ਏ ਮੈਨੂੰ ਪਤਾ ਤੂੰ ਮੇਰੇ ਮਰਨ ਦਾ ਇੰਤਜ਼ਾਰ ਕਰਦੀ ਏ


ਰੱਬਾ ਮੇਰੀ ਚਾਹਤ ਦਾ ਮੁੱਲ ਜਰੂਰ ਪਾਈ ਉਹਨੇ ਕੀ ਪਾਇਆ ਤੇ ਕੀ ਖੋਇਆ ਅਹਿਸਾਸ ਜਰੂਰ ਕਰਾਈ


ਜਖਮ ਸਹਿਣ ਦੀ ਤਿਆਰੀ ਵਿਚ ਰਹਿ ਦਿਲਾ, ਕੁਝ ਲੋਕ ਫਿਰ ਬੜੇ ਪਿਆਰ ਨਾਲ ਪੇਸ਼ ਆ ਰਹੇ ਆ.


ਦੱਸੀ ਸੱਜਣਾ ਨਾਮ ਤੇਰਾ ਹੁਣ ਲਵਾ ਜਾਂ ਨਾਂ, ਮੈਨੂੰ ਸਾਰੇ ਪੁੱਛਦੇ ਨੇ ਤੈਨੂੰ ਕੌਣ ਛੱਡ ਗਿਆ.


ਕਰ ਜਾਂਦਾ ਕਈ ਵਾਰ ਰੱਬ ਵੀ ਕਮਾਲ ਨੀ ਜੇੜਾ ਮੇਰਾ ਓਹੀ ਅੱਜ ਤੇਰਾ ਬਿੱਲੋ ਹਾਲ ਨੀ


ਕਿੰਨਾ ਸੋਖਾ ਹੈ ਕਿਸੇ ਨੂੰ ਆਪਣਾ ਕਹਿ ਦੇਣਾ ਪਰ ਜਦੋਂ ਤਕਦੀਰ ਫੈਸਲਾ ਸਣਾਉਂਦੀ ਏ ਤਾ ਖੁਲ ਕੇ ਰੋਇਆ ਵੀ ਨਹੀਂ ਜਾਂਦਾ


ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ


ਟੁੱਟਿਆ ਯਕੀਨ ਦੂਜੀ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ


ਆਸ਼ਕੀ ' ਚ ਹੋਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ


ਤਰਸ ਗਈਆਂ ਨੇ ਅੱਖਾਂ ਤੈਨੂੰ ਦੇਖਣ ਲਈ ਕਾਸ਼ ਆਖ਼ਿਰੀ ਬਾਰ ਥੋੜ੍ਹਾ ਹੋਰ ਦੇਖ ਲਿਆ ਹੁੰਦਾ


ਬੜੀ ਛੇਤੀ ਭੁੱਲ ਗਏ ਯਾਦਾਸ਼ਤ ਕਮਜ਼ੋਰ ਸੀ ਜਾ ਇਸ਼ਕ


" ਅਧੂਰਾ ਹੀ ਰਿਹਾ ਮੇਰੇ ਇਸ਼ਕੇ ਦਾ ਸਫਰ..ਕਦੇ ਰਸਤਾ ਖੋ ਗਿਆ , ਕਦੀ ਹਮਸਫਰ


ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ, ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ


ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ |


ਰਿਸ਼ਤੋ ਕੋ ਵਕਤ ਔਰ ਹਾਲਾਤ ਬਦਲ ਦੇਤੇ ਹੈ। ਅਬ ਤੇਰਾ ਜਿਕਰ ਹੋਣੇ ਪਰ ਹਮ ਬਾਤ ਬਦਲ ਦੇਤੇ ਹੈ


ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..

                                           Sad status in Punjabi


ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ


ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ..!


ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ


ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ


ਕਦੇ ਸਕੂਨ ਸੀ ਤੇਰੀਆਂ ਗੱਲਾਂ ਚ, ਹੁਣ ਤੇਰਾ ਨਾਂ ਸੁਣਕੇ ਗੱਲ ਬਦਲ ਦਿੰਦੇ ਹਾਂ


ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..


ਤੁਸੀਂ ਜਾ ਸਕਦੇ ਹੋ ਜਨਾਬ ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ

ਮਜ਼ਾਕ ਤਾਂ ਅਸੀਂ ਬਾਅਦ ਚ ਬਣੇ ਆ ਪਹਿਲਾ ਉਹਨੇ ਸਾਨੂੰ ਆਪਣਾ ਬਣਾਇਆ ਸੀ..


ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ, ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ


ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ, ਨਾ ਯਾਦ ਕਰੀ ਨਾ ਯਾਦ ਆਵੀਂ।


ਜ਼ਿੰਦਗੀ ਦੇ ਰੰਗ ਵੇ ਸੱਜਣਾ, ਤੇਰੇ ਸੀ ਸੰਗ ਵੇ ਸੱਜਣਾ, ਓ ਦਿਨ ਚੇਤੇ ਆਉਂਦੇ, ਜੋ ਗਏ ਨੇ ਲੰਘ ਵੇ ਸੱਜਣਾ


ਚਾਹ ਦੇ ਆਖਰੀ ਘੁੱਟ ਵਰਗੀਆਂ ਨੇ ਯਾਦਾਂ ਉੁਸਦੀਆਂ, ਨਾ ਤਾਂ ਖਤਮ ਕਰਨਾ ਚੰਗਾ ਲੱਗਦਾ ਤੇ ਨਾ ਹੀ ਛੱਡਣਾ


ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ


ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ..


ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ


ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ


ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ


ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ


ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ


ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ ਤਕਲੀਫ ਨਹੀਂ ਹੁੰਦੀ |


ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ.


ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..


ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ.


ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |


ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ


ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ


ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.


ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ


ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ , ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ..


ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ, ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ

                    Very sad status


ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ


ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ, ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ


ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ |


ਮੁਹੱਬਤ ਵਧੀਆ ਚੀਜ਼ ਆ.. ਬੱਸ ਸੱਚੀ ਨਾ ਕਰਿਓ


ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ, ਫਿਰ ਇਨਸਾਨ ਕੀ ਚੀਜ਼ ਹੈ


ਮੈਂ ਸਾਰੀ ਉਮਰ ਕੰਡਿਆਂ ਤੋਂ ਬੱਚ ਕੇ ਚੱਲਦਾ ਰਿਹਾ ,ਪਰ ਮੈਨੂੰ ਕੀ ਪਤਾ ਸੀ, ਕਿ ਸੱਟ ਫੁੱਲ ਤੋਂ ਲੱਗ ਜਾਵੇਗੀ


ਸਹੀ ਹੁੰਦਾ ਹੈ, ਕਦੇ ਕਦੇ ਕੁੱਝ ਲੋਕਾਂ ਦਾ ਦੂਰ ਹੋ ਜਾਣਾ


ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ.


ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ


ਮੁੜ ਆਉਣਾ ਨਹੀ ਉਹਨਾ🕑ਵਖ਼ਤਾਂ ਨੇ ..ਜੋ ਬਣ ਹਵਾਾਵਾ ਗੁਜ਼ਰੇ ਨੇ ਤੂੰ ਸੱਚ ਮੰਨ ਕੇ ਬਹਿ ਗਿਆ , ਜੋ ਬੋਲ ਬਣ ਅਫਵਾਹਾ ਗੁਜ਼ਰੇ ਨੇ


ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ, ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ


ਥੱਕ ਗਿਆ ਮੈਂ ਆਪਣੇ ਦਰਦ ਲਕੋਂਦਾ ਲਕੋਂਦਾ, ਲੋਕ ਕਹਿੰਦੇ ਤੂੰ ਹੱਸਦਾ ਬਹੁਤ ਆ।


ਰਾਹ ਤਾਂ ਤੂੰ ਬਦਲੇ ਸੀ ਕਮਲੀਏ, ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ


ਮੁਹੱਬਤ ਨਾਮ ਦਾ ਗੁਨਾਹ ਹੋ ਗਿਆ, ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ


ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ, ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ


ਇਕ ਤੇਰੇ ਜਖ਼ਮ ਦਾ ਹੀ ਕੋਈ ਇਲਾਜ ਨੀ ਨਿਕਲਿਆ..... ਉਂਜ ਮੇਰੇ ਸ਼ਹਿਰ 'ਚ ਹਕੀਮ ਬੜੇ ਨੇ..!!


ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ... ਕਮਲੇ ਸੱਜਣ Dialogue ਦੱਸਦੇ ਨੇ, ਸਾਡੇ ਜਜ਼ਬਾਤਾਂ ਨੂੰ..


ਪਾਣੀ ਦਰਿਆ ਚ ਹੋਵੇ ਜਾ ਅੱਖਾਂ ਚ, ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ..


ਇੱਕ ਮੁੱਦਤ ਬਾਦ ਹਾਸਾ ਆਇਆ ਤੇ ਆਇਆ ਆਪਣੇ ਹਾਲਾਤਾਂ ਤੇ


ਰੱਬ ਕਹਿੰਦਾ ਮੈਂ ਤਾਂ ਮੰਨ ਜਾਣਾ ਸੀ ਉਹਨੇ ਤੈਂਨੂੰ ਕਦੇ ਮੰਗਿਆ ਹੀ ਨਹੀਂ


ਛੇਤੀ ਟੁੱਟਣ ਵਾਲੇ ਨਹੀਂ ਸੀ, ਬੱਸ ਕੋਈ ਆਪਣਾ ਬਣਾ ਕੇ ਤੋੜ ਗਿਆ.


ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ, ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ


ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ..ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ..


ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ, ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ..!


ਹਰ ਇਕ ਨੂੰ ਗੁਲਾਬ ਨਹੀਂ ਨਸੀਬ ਹੁੰਦਾ, ਕਈਆਂ ਹਿੱਸੇ ਕੰਡੇ ਵੀ ਆਉਂਦੇ ਆ |


ਕਿਸੇ ਦੇ ਕਰੀਬ ਹੋਣਾ ਪਰ ਨਸੀਬ ਚ' ਨਾ ਹੋਣਾ ਇੱਕ ਅਲੱਗ ਹੀ ਦੁੱਖ ਦਿੰਦਾ ਹੈ..


ਤੈਨੂੰ ਇੰਨ੍ਹਾ ਕਿਸੇ ਨਾਹ ਚਾਉਣਾ...ਜਿੰਨ੍ਹਾ ਮੈਂ ਸੀ ਤੈਨੂੰ ਚਾਇਆ


ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ


ਕਿਥੇ ਦੱਬਦੇ ਸੀ ਸੱਜਣਾ ਤੋ ਹਾਰੇ ਆ,,ਜਿੱਤਾਂ ਦੇ ਸ਼ੌਂਕੀ ਸੀ ਪਿਆਰ ਚ ਹਾਰੇ ਆ..!!


ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..


ਸੂਰਤ ਇਤਨੀ ਅੱਛੀ ਨਹੀਂ ਥੀ, ਕੇ ਕੋਈ ਹਮੇ ਪਿਆਰ ਕਰੇ, ਅਗਰ ਕਿਸੀ ਨੇ ਹਿੰਮਤ ਕੀ, ਤੋ ਹਮ ਬੇਵਫਾ ਨਿਕਲੇ।


ਯਾਦਾਂ ਵੀ ਕਮਾਲ ਦੀਆਂ ਹੁੰਦੀਆਂ ਨੇ ਕਦੇ ਹਸਾ ਦੰਦੀਆਂ ਨੇ ਕਦੇ ਰਵਾ ਦੰਦੀਆਂ ਨੇ


ਹਮਸਫਰ ਸਮਝੀ ਬੈਠੇ ਸੀ, ਪਰ ਉਹ ਮੁਸਾਫਿਰ ਨਿਕਲੇ.


ਚੁੱਪ ਜਹੇ ਚੰਗੇ ਆ, ਛੋਰ ਨੀ ਚਾਹੀਦਾ ਇਕ ਨੇ ਤੋਬਾ ਕਰਾਤੀ, ਹੁਣ ਹੋਰ ਨੀ ਚਾਹੀਦਾ


ਜਿੰਦਗੀ ਦੀਆਂ ਗੱਲਾਂ ਨੇ, ਜਿੰਦਗੀ ਨਾਲ ਮੁੱਕ ਜਾਣੀਆਂ, ਤੈਨੂੰ ਵੀ ਸਭ ਕੁਝ ਭੁੱਲ ਜਾਣਾ ਜਦ ਨਬਜ਼ਾ ਨੇ ਰੁੱਕ ਜਾਣੀਆਂ


ਰੱਬ ਵੀ ਨਰਾਜ਼ ਆ ਸੱਜਣਾਂ ਸਾਡੇ ਨਾਲ ਕਿਉਂਕੇ ਤੈਨੂੰ ਉਸ ਦਾ ਦਰਜਾ ਦੇ ਬੈਠੇ ਸੀ ।


ਹਾਲ ਚਾਲ ਹੀ ਪੁੱਛ ਲਿਆ ਕਰ ਸੱਜਣਾ ਵੱਖ ਹੀ ਹੋਏ ਆ ਮਰੇ ਤਾਂ ਨਹੀਂ..


ਲੱਖਾਂ ਕੀਤੀਆਂ ਦੁਆਵਾਂ ਤੈਨੂੰ ਪਾਉਣ ਲਈ, ਵੇ ਅੱਲਾ ਸਾਡੀ ਇੱਕ ਨਾ ਸੁਣੀ


ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ, ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |


ਡੂੰਘੀਆਂ ਸੱਟਾਂ ਵੱਜੀਆਂ ਉਤੋਂ ਉਮਰ ਨਿਆਣੀ ਸੀ, ਹੁਣ ਨਹੀਂ ਹਸਦੇ ਚਿਹਰੇ ਇਹ ਤਸਵੀਰ ਪੁਰਾਣੀ ਸੀ !


ਦਿਲ 'ਚੋਂ ਉੱਤਰੇ ਲੋਕ ਜੇ ਸਾਹਮਣੇ ਵੀ ਆ ਜਾਣ ਤਾਂ ਦਿਸਦੇ ਨਹੀਂ |


ਵਫਾ ਸਿੱਖਣੀ ਹੈ ਤਾਂ , ਮੌਤ ਤੋਂ ਸਿੱਖੋ ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ ਕਿਸੇ ਹੋਰ ਦਾ ਹੋਣ ਨਹੀ ਦਿੰਦੀ


ਬੜੀ ਰੀਝ ਨਾਲ ਤੋੜਕੇ ਸੁੱਟਿਆ ਲਗਦਾ। ਨਹੀਂ ਤੇ ਚੇਹਰੇ ਦੀ ਰੌਣਕ ਐਵੇਂ ਤਾਂ ਨੀ ਉੱਡਦੀ।


ਜਿਸਦੇ ਦੀਦਾਰ ਲਈ ਇਹ ਅੱਖਾਂ ਅੱਜ ਕੱਲ ਰੋਂਦੀਆ ਰਹਿੰਦੀਆਂ ਨੇ ! ਸਹੁੰ ਉਸ ਰੱਬ ਦੀ , ਇਸ ਅੱਖਾਂ ਨੇ ਉਸਨੂੰ ਰੱਜਕੇ ਦੇਖਿਆ ਵੀ ਨਹੀ..


ਜਿਨਾ ਨਾਲ ਸਾਰੀਆਂ ਖੁਸ਼ੀਆਂ ਸੋਚੀਆਂ ਹੁੰਦੀਆ , ਉਹ ਸਾਰੀਆਂ ਖੁਸ਼ੀਆਂ ਖੋਹ ਕੇ ਲੈ ਜਾਂਦੇ ਨੇ..


ਜਿਨ੍ਹਾਂ ਦੇ ਦੀਦਾਰਾਂ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |


ਆਪਣੇ ਚਾਰਣ ਵਾਲੇ ਦੀਆਂ ਨਜ਼ਰਾਂ ਵਿਚੋਂ ਡਿੱਗ ਜਾਣਾ ਮੌਤ ਤੋਂ ਵੀ ਕਿਤੇ ਜਿਆਦਾ ਤਕਲੀਫ਼ ਦਾ ਹੋਣਾ ਹੈ |

sad whatsapp status


ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ


ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…


ਅਸੀ ਤਾਂ ਤੇਰੇ ਪਿਆਰ ਚ ਸ਼ਹੀਦ ਹੋਣ ਨੂੰ ਫਿਰਦੇ ਸੀ … ਪਰ ..ਤੂੰ ਤਾਂ ਕਮਲੀਏ ਜਿਊਂਦੇ ਜੀ ਹੀ ਮਾਰਤਾ |


ਜਿਥੇ ਕਦਰ ਨਾ ਹੋਵੇ ,ਓਥੇ ਰਹਿਣਾ ਫਜ਼ੂਲ ਹੈ ,ਚਾਹੇ ਕਿਸੇ ਦਾ ਘਰ ਹੋਵੇ ,ਚਾਹੇ ਕਿਸੇ ਦਾ ਦਿਲ ਹੋਵੇ।


ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ |


ਖੋਹਣ ਵਾਲੇ ਤਾਂ ਰੱਬ ਤੋਂ ਵੀ ਖੋਹ ਲੈਂਦੇ ਨੇ ਸੱਜਣਾ ਪਰ ਤੂੰ ਤਾਂ ਕੋਸ਼ਿਸ਼ ਵੀ ਨਹੀਂ ਕੀਤੀ |


ਦਰਦ ਹੁੰਦਾ ਬੱਸ ਇਹ ਸੋਚ ਕੇ ਕਿ ਤੇਰੇ ਕੋਲ ਸਭ ਲਈ ਸਮਾਂ ਹੈ ਬੱਸ ਮੈਨੂੰ ਛੱਡ ਕੇ |


ਮੈਂ ਦਰਦ ਛੁਪਾਣੇ ਕੀ ਸ਼ੁਰੂ ਕੀਤੇ, ਮੈਨੂੰ ਦੁਨੀਆਂ ਹਸਮੁੱਖ ਕਹਿਣ ਲੱਗ ਪਈ !


ਨਾ ਸਾਡਾ ਯਾਰ ਬੁਰਾ, ਨਾ ਤਸਵੀਰ ਬੁਰੀ ਕੁਝ ਅਸੀ ਬੁਰੇ, ਕੁਝ ਤਕਦੀਰ ਬੁਰੀ....


ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ... ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ


ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ

hhhh

ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ


ਤੂੰ ਮੰਨ ਜਾਂ ਨਾ ਮੰਨ ਪਰ ਤੈਨੂੰ ਮੇਰੀ ਯਾਦ ਤਾਂ ਜਰੂਰ ਆਉਂਦੀ ਹੋਊਗੀ


ਜਾਨ ਜਾਂਦੀ ਸੀ ਜਿਸਦੇ ਜਾਣ ਨਾਲ, ਮੈਂ ਉਸਨੂੰ ਜ਼ਿੰਦਗੀ 'ਚੋਂ ਜਾਂਦੇ ਦੇਖਿਆ ਹੈ


ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾਂ ਨੂੰ ਕੋਈ ਦੁਸਰਾ ਨਹੀ ਮਿਲ ਜਾਂਦਾ


ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ.


ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ , ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ |


ਹਜ਼ਾਰਾਂ ਖੁਸ਼ੀਆਂ ਘੱਟ ਨੇ ਇੱਕ ਗਮ ਭੁਲਾਉਣ ਦੇ ਲਈ , ਇੱਕ ਗਮ ਕਾਫੀ ਹੈ ਜ਼ਿੰਦਗੀ ਗਵਾਉਣ ਦੇ ਲਈ |


ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ, ਜਦੋਂ ਤਕ ਆਪਣੇ ਤੇ ਨਾ ਬੀਤਣ..


ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ, ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ


ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ, ਯਾਦ ਵੀ ਓਹੀ ਆਉਂਦੇ ਨੇ.


ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ, ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ


ਵਕਤ ਬੜਾ ਬੇਈਮਾਨ ਹੈ, ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ.


ਜਿਨ੍ਹਾਂ ਦੇ ਦੀਦਾਰ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ |


ਨੀਂਦ ਖੋਹ ਲੈਂਦੀ ਹੈ ਮੁਹੱਬਤ ਲੱਗੀ ਵੀ ਤੇ ਟੁੱਟੀ ਵੀ


ਮੇਰੇ ਹੰਜੂ ਵੀ ਉਸਨੂੰ ਖ਼ਰੀਦ ਨਾ ਸਕੇ ਤੇ ਲੋਕਾਂ ਦੀ ਝੂਠੀ ਮੁਸਕਾਨ ਨੇ ਉਸਨੂੰ ਆਪਣਾ ਬਣਾ ਲਿਆ


ਹੱਕ ਜਤਾਉਣ ਤੋਂ ਲੈ ਕੇ ਦਿਲ ਤੜਵਾਉਣ ਤੱਕ ਦਾ ਸਫ਼ਰ ਸੀ ਤੇਰੇ ਨਾਲ.


ਲਗਿਆ ਕੀ ਮੇਰੀਆਂ ਦੁਆਵਾਂ ਦਾ ਅਸਰ ਹੈ ਪਰ ਉਹ ਤਾਂ ਦੁਬਾਰਾ ਆਪਣੇ ਮਤਲਬ ਲਈ ਆਏ ਸੀ


ਲੇ ਸਮਝਣ ਵਾਸਮਝ ਜਾਂਦੇ ਨੇ ਚੁੱਪ ਦੀ ਵਜਾ, ਨਹੀਂ ਤਾਂ ਅੱਜ ਕਲ ਕਹਿਣ ਦੀਆਂ ਗੱਲਾਂ ਨੇ ਕਿ “ਮੈਂ ਤੇਰਾ ਦਰਦ ਤੇਰੀ ਚੁੱਪੀ ਤੋਂ ਪੜ ਸਕਦਾ ਆ।।
”


ਸਾਡਾ ਤੇਰੇ ਬਿਨਾਂ ਸਰਦਾ ਨੀ ਸੀ, ਜੇ ਤੇਰਾ ਸਰ ਗਿਆ ਫੇਰ ਕੀ ਹੋਇਆ, ਜਿੰਦਗੀ ਪਹਿਲਾਂ ਵੀ ਇੱਕ ਮਜਾਕ ਸੀ, ਥੋੜਾ ਜਿਹਾ ਤੂੰ ਕਰ ਗਿਆ ਫੇਰ ਕੀ ਹੋਇਆ।।


ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ


ਅਸੀ ਝੂਠੇ ਸਾਡਾ ਪਿਆਰ ਵੀ ਝੂਠ , ਤੈਨੂੰ ਕੋਈ ਸੱਚਾ ਮਿਲੇ ਅਸੀ ਦੁਆ ਕਰਾਂਗੇ


ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ


ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ


ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ


ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ


ਸਮਝ ਨਹੀਂ ਆਉਂਦੀ ਵਫਾ ਕਰੀਏ ਤਾ ਕਿਸ ਨਾਲ ਕਰੀਏ ਮਿੱਟੀ ਤੌ ਬਣੇ ਲੋਕ ਕਾਗਜ ਦੇ ਟੁੱਕੜਿਆਂ ਲਈ ਵਿਕ ਜਾਂਦੇ ਨੇ ..!


ਤੇਰੇ ਬਾਝੋਂ ਮੈਂ ਰੁਲ ਸਕਦਾ ਪਰ ਮੈਂ ਤੈਨੂੰ ਨੀ ਭੁੱਲ ਸਕਦਾ


ਮੇਰੇ ਗੁਨਾਹ ਹੀ ਮੈਨੂੰ ਅੱਜ ਵੀ ਰਵਾਉਂਦੇ ਨੇ ਹਰ ਸਮੇਂ ਮੈਨੂੰ ਤੇਰੇ ਹੀ ਕਿਉਂ ਖ਼ਿਆਲ ਆਉਂਦੇ ਨੇ


ਤੇਰੇ ਪਿੱਛੇ ਮਿਲਣਾ ਗਿਲਣਾ ਬੋਲਣਾ ਵਿਚਰਨਾ ਸਭ ਛੱਡਿਆ ਸੀ ਤੇ ਤੂੰ ਮੈਨੂੰ ਹੀ ਛੱਡ ਤੁਰਿਆ


ਤੂੰ ਜੋ ਵਿਛੜਿਆਂ ਮੇਰੇ ਤੋਂ ਇਹ ਵੀ ਨੀ ਸੋਚਿਆ ਅਸੀਂ ਤਾਂ ਪਾਗਲ ਸੀ ਤੇਰੇ ਪਿੱਛੇ ਮਰ ਵੀ ਸਕਦੇ ਸੀ


ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ ਜਿਹਦੇ ਬਿਨਾ ਇਕ ਪਲ ਵੀ ਨਹੀਂ ਸੀ ਰਹਿ ਹੁੰਦਾ ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ


ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ


ਚੇਹਰਿਆਂ ਤੇ ਮਰਨ ਵਾਲੇ ਕਿ ਜਾਨਣ ਦਿਲ ਦੀ ਖੂਬਸੂਰਤੀ ਕਿ ਹੁੰਦੀ ਏ


ਜਿੰਨਾ ਚਿਰ ਖੁਦ ਤੇ ਨਾ ਬੀਤੇ ਕਿਸੇ ਦਾ ਦਰਦ ਸਮਝ ਨਹੀਂ ਆਉਣਾ


ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ


ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ


ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ


ਵਕ਼ਤ ਬਹੁਤ ਜਖਮ ਦਿੰਦਾ ਹੈ ਇਸ ਲਈ ਘੜੀਆਂ ਚ ਫੁੱਲ ਨਹੀਂ ਸੂਈਆਂ ਹੁੰਦੀਆਂ ਨੇ


ਜਦੋਂ ਅੰਬਰਾਂ ਤੇ ਕਾਲੀ_ਘਟਾ ਛਾਊਗੀ, ੳਹਨੂੰ ਯਾਦ ਤਾ ਜਰੂਰ ਮੇਰੀ ਆਊਗੀ


ਅੱਜ ਫੇਰ ਰਵਾਤੀਂ ਨੀ .. ਯਾਦਾਂ ਨੇ ਜਾਨ ਤੇਰੀ..


ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ, ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ...


ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੰੂ ਖੋਣ ਦਾ , ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ


ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ , ਤੂੰ ਤਾਂ ਕਮਲਿਏ ਅੱਗ ਹੀ ਲਗਾਤੀ


ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ


ਇੱਕ ਪੱਤਾ ਟੁੱਟਾ ਟਾਹਣੀ ਤੋਂ...ਜਿਵੇ ਮੈਂ ਵੱਖ ਹੋਈ ਹਾਣੀ ਤੋਂ....ਪੱਤੇ ਨੇ ਵੀ ਹੌਲੀ ਹੌਲੀ ਸੁੱਕ ਜਾਣਾ...ਮੈਂ ਵੀ ਉਹਦੇ ਬਾਝੋ ਇੱਕ ਦਿਨ ਮੁੱਕ ਜਾਣਾ...


ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ , ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ.


ਮਿਲਿਆ ਤਾਂ ਬਹੁਤ ਕੁਝ ਹੈ ੲਿਸ ਜ਼ਿੰਦਗੀ ਵਿੱਚ.. ਪਰ ਯਾਦ ਬਹੁਤ ਆਉਦੇ ਨੇ..ਜਿਹਨਾ ਨੂੰ ਹਾਸਲ ਨਾ ਕਰ ਸਕੇ


ਤੂੰ ਹੁਕਮ ਤਾਂ ਕਰਦਾ ਵੇ ਅਸੀਂ ਦੇਂਦੇ ਜਾਨ ਯਾਰਾ ੫ਰ ਤੈਨੂੰ ਜਿੰਦਗੀ ਚੋਂ ਨਾ ਦੇਂਦੇ ਜਾਨ ਯਾਰਾ


ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ..

                                   life sad status


ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ, ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ


ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ, ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ


ਅਖੀਆਂ ਦੇ ਕੋਲ ਸਦਾ ਰਹੀ ਸੱਜਣਾ ਅਸੀਂ ਲਖ ਵਾਰੀ ਤਕ ਕੇ ਵੀ ਨਹੀ ਰਜਨਾ , ਮੁਖ ਨਾ ਮੋੜੀ ਸਾਡਾ ਜ਼ੋਰ ਕੋਈ ਨਾ ਸਾਨੂ ਛੱਡ ਕੇ ਨਾ ਜਾਈ ਸਾਡਾ ਹੋਰ ਕੋਈ ਨਾ


ਜੇ ਹੋ ਸਕਿਆ ਤਾਂ ਮੁਆਫ ਕਰੀ ਮੈ ਤੇਰਾ ਦਿਲ ਤੋੜ ਦਿੱਤਾ, ਤੇਰੇ ਨਾਲ ਵਾਅਦਾ ਕਰਕੇ ਖੁਸ਼ੀਆ ਦਾ ਤੈਨੂੰ ਦੁੱਖਾ ਵਿੱਚ ਜੋੜ ਦਿੱਤਾ


ਕਿੱਥੇ ਮਿਲਦਾ ਅੱਜ ਦੇ ਜ਼ਮਾਨੇ 'ਚ ਸਮਝਣ ਵਾਲਾ, ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ


ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ, ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ.


ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ


ਕੁਝ ਰਾਸਤਿਆ ਤੇ ਪੈਰ ਨਹੀ...ਦਿਲ ਥੱਕ ਜਾਂਦਾ ਹੈ


ਜ਼ਿੰਦਗੀ ਵਿੱਚ ਕੁਝ ਹੁਸੀਨ ਪਲ ਬੱਸ ਇੱਦਾ ਹੀ ਗੁਜ਼ਰ ਜਾਂਦੇ ਨੇ...ਰਹਿ ਜਾਦੀਆਂ ਨੇ ਯਾਦਾਂ ਤੇ ਿੲਨਸਾਨ ਵਿੱਛੜ ਜਾਂਦੇ ਨੇ.


ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ, ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ ....


ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ..


ਰੱਬ ਦੇ ਰੰਗ ਵੀ ਨਿਆਰੇ ਆ, ਕਈ ਕਰਦੇ ਨਫਰਤ ਸਾਨੂੰ ਰੱਜ ਕੇ , ਕਈਆ ਨੂੰ ਅਸੀ #JaaN ਤੋਂ ਪਿਆਰੇ ਆ.


ਜੇ ਤੇਰੇ ਬਿੰਨਾ .....ਸਰਦਾ ਹੁੰਦਾ ......ਕਾਤੋ ਮੀਨਤਾ .....ਤੇਰੀਆ ਕਰਦੇ.


ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ


ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ


ਤੇਰੇ ਬਿਨਾਂ ਇੱਕ ਪਲ ਵੀ ਦੂਰ ਹੋਣ ਦਾ ਸੋਚਿਆ ਨਹੀ ਸੀ, ਪਰ ਕਿਸਮਤ ਦੇ ਇੱਕਤਰਫੇ ਫੈਸਲੇ ਨੇ ਸੱਭ ਕੁੱਝ ਮਿੱਟੀ ਵਿੱਚ ਮਿਲਾ ਦਿੱਤਾ


ਜਦੋ ਤੇਰਾ ਜੀਅ ਕੀਤਾ ਰੱਖ ਲਿਆ ਜਦੋ ਜੀਅ ਕੀਤਾ ਬਾਹਰ ਸੁੱਟਤਾ, ਉਏ ਬੇਵਕੂਫ ਸੱਜਣਾ ਇਹ ਮੇਰਾ ਦਿਲ ਏ ਕੋਈ ਵਿਕਾਊ ਚੀਜ ਨਹੀ


ਜਿਹੜੇ ਗੱਲ ਗੱਲ ਤੇ ਪਿਅਾਰ ਕਰਨ ਦੀ ਗੱਲ ਕਰਦੇ ਨੇ ੳੁਹਨਾ ਦਾ ਪਿਅਾਰ ਸਿਰਫ਼ ਦਿਖਾਵਾ ਹੁੰਦਾ..


ਭਰਕੇ ਜਾਮ ਮੁਹੱਬਤ ਵਾਲਾ ਬਖ਼ਸ਼ੀਂ ਮੁਰਸ਼ਦ ਸਾਈਆਂ ,,ਪਹਿਲੋਂ ਇਸ਼ਕ ਦਿਖਾਵੇ ਜਲਵੇ ਪਿਛੋਂ ਦਰਦ ਰੁਸਵਾਈਆ
..


ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ,,,,, ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ


ਤੂੰ ਕਰ ਕੇ ਤਾਂ ਵੇਖ ਕਿਸੇ ਨਾਲ ਪਿਅਾਰ ਸੱਚਾ ..ਤੈਨੂੰ ਫੇਰ ਪਤਾ ਲੱਗੂ ਅਸੀ ਹਾਸੇ ਕਿੳੁ ਗਵਾ ਲੲੇ


ਅੱਜ ਕੱਲ ਕੋੲੀ ਨਹੀ ਸਮਝਦਾ ਕਿਸੇ ਨੂੰ. ਸਭ ਅਾਪੋ ਅਾਪਣੇ ਰੋਣੇ ਰੋ ਕੇ ਤੁਰ ਜਾਂਦੇ ਨੇ


ਕੌਣ ਭੁਲਾ ਸਕਦਾ ਹੈ ਕਿਸੇ ਨੂੰ , ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ !


ਦੋ ਗੱਲਾਂ ਰਿਸ਼ਤਿਆਂ ਵਿੱਚ ਫਰਕ ਪੈਦਾ ਕਰ ਦਿੰਦੀਆਂ ਨੇ, ਇੱਕ ਤੁਹਾਡਾ ਅਹਿਮ ਤੇ ਦੂਜਾ ਤੁਹਾਡਾ ਵਹਿਮ


ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਵੇ


ਮੈਨੂੰ ਸਾਹ ਵੀ ਨਾ ਆਵੇ ..... ਮੈਂ ਸੱਚ ਕਹਿਣੀ ਆ, ਦਿਲ❤ ਧੁਖਦਾ ਏ ਮੇਰਾ ........ ਮੈਂ ਰੋ ਪੈਣੀ ਆ


ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ ਸਾਡੇ ਨਾਲ ਪਿਆਰ ਕਰ ਲਿਆ, ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ


ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ


ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..


ਬਹੁਤਿਅਾਂ ਪਿਅਾਰਾਂ ਵਾਲੇ ਜ਼ਹਿਰ ਦੇ ਗੲੇ, ਮੁੱਕਣੀ ਨਹੀਂ ਦੁੱਖਾਂ ਵਾਲੀ ਲਹਿਰ ਦੇ ਗੲੇ.


ਗੱਲਾ ਕਰਨ ਨੂੰ ਤਾ ਦੁਨੀਆ ਸ਼ੇਰ ਹੁੰਦੀ ਏ..!! ਬੀਤੇ ਆਪਣੇ ਨਾਲ ਤਕਲੀਫ ਤਾਂ ਫੇਰਹੁੰਦੀ ਏ.


ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ


ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ, ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ.


ਨਾ ਹੋਰ ਲੈ ਇਮਤਿਹਾਨ ਮੇਰਾ ਅੱਖਾਂ 'ਚ ਲਿਖਦਾ ਨਾਮ ਤੇਰਾ


ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ, ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ


ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ .. ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ


ਕੀ ਸੱਜਣਾ ਤੈਨੂੰ ਦਿਲ ਦਾ ਹਾਲ ਦੱਸੀੲੇ, ਕੱਲੇ ਰੋੲੀੲੇ ਤੇ ਕੱਲੇ ਹੱਸੀੲੇ


ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ


ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ , ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ


ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ, ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ


ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ


ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ, ♥♥ ਉਹ ਹੱਸ ਕੇ ਕਹਿੰਦੀ....ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ

                           Sad status 2 lines


ਸਬ ਤੋਹ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ - ਜਦ ਪਿਆਰ ਵੀ ਮੈ ਕਰਾ , ਇੰਤਜ਼ਾਰ ਵੀ ਮੈ ਕਰਾ , ਜਤਾਵਾ ਵੀ ਮੈ , ਤੇ ਰੋਵਾ ਵੀ ਮੈ


ਬੀਤੇ ਵਕਤ ਦੀਆ ਯਾਦਾ ਸੰਭਾਲ ਕੇ ਰੱਖੀ, ਅਸੀ ਯਾਦ ਤਾ ਆਵਾਂਗੇ ਪਰ ਵਾਪਸ ਨਹੀਂ


ਟੁੱਟ ਗਿਆ ਦਿਲ , ਬਿਖਰ ਗਏ ਅਰਮਾਨ , ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ |


ਤੂੰ ਐਸੀ ਤਾਂ ਨਹੀਂ ਸੀ, ਜੈਸੀ ਹੁਣ ਲੱਗਦੀ ਹੈਂ , ਦਿਲ ਤੋੜ ਕੇ ਆਪਣੀਆਂ ਦਾ ,ਗੈਰਾਂ ਨਾਲ ਹੱਸਦੀ ਐਂ |


ਹਮਸਫ਼ਰ ਬਹੁਤ ਨੇ ਪਰ ਕੋਈ ਵੀ ਜਚਦਾ ਨਹੀਂ , ਤੇਰੇ ਸਿਵਾ ਕੋਈ ਚੇਹਰਾ ਦਿਲ ਵਿਚ ਵਸਦਾ ਨਹੀ |


ਕਿੱਥੇ ਖੋ ਗਈ ਤੂੰ ਮੈਥੋਂ ਜੁਦਾ ਹੋ ਕੇ ਦਰ ਦਰ ਭਟਕ ਰਿਹਾ ਹਾਂ , ਪਿਆਰ ਚ ਫਨਾਹ ਹੋ ਕੇ |


ਕਿੱਥੇ ਗਏ ਉਹ ਇਕੱਠੇ ਜੀਣ ਮਰਨ ਦੇ ਵਾਅਦੇ ਤੇਰੇ, ਕਸਮਾਂ ਪਿਆਰ ਭਰੀਆਂ ,ਜਾਨ ਦੇਣ ਦੇ ਇਰਾਦੇ ਤੇਰੇ|


ਮੈਂ ਹੋਰ ਵੀ ਸਿਤਮ ਸਹਿ ਸਕਦਾ ਸੀ , ਪਰ ਅਫਸੋਸ ਤੁਸੀਂ ਹੀ ਕਹਿ ਦਿੱਤਾ, ਮੈਨੂੰ ਭੁੱਲ ਜਾ |


ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ , ਪਰ ਜਿੱਥੇ ਕਿਸ਼ਤੀ ਡੁੱਬੀ , ਉੱਥੇ ਪਾਣੀ ਹੀ ਨਹੀਂ ਸੀ |


ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ | ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ |


ਜੁਦਾਈ ਮੁਹੱਬਤ ਵਿਚ ਇਕ ਇਲਜ਼ਾਮ ਹੁੰਦੀ ਏ , ਨਜ਼ਰਾ ਨੇਕ ਹੁੰਦੀਆ ਨੇ ਪਰ ਨਿਗਾਹ ਬਦਨਾਮ ਹੁੰਦੀ ਏ |


ਦਿਲ ਦੀ ਆਵਾਜ਼ ਸੁਨ ਅਫ਼ਸਾਨੇ ਤੇ ਨਾ ਜਾ , ਮੇਰੇ ਵੱਲ ਦੇਖ ਜ਼ਮਾਨੇ ਤੇ ਨਾ ਜਾ |


ਮੇਰੇ ਦਿਲ ਸੰਭਲ ਹਨੇਰਾ ਏ , ਇਥੇ ਕੋਣ ਏ ਜੋ ਤੇਰਾ ਏ , ਇਸ ਜੱਗ ਦਾ ਕੀ ਇੱਥੇ, ਹਰ ਸ਼ਖ਼ਸ ਇਕ ਲੁਟੇਰਾ ਏ
,


ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ , ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |


ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ , ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |


ਰਹਿਨ ਦਿਓ ਮੇਰੇ ਦਰਦ ਦਾ ਇਲਾਜ ਨਾ ਕਰੋ , ਹੁਣ ਆਖਰੀ ਵੇਲੇ ਇਹ ਅਹਿਸਾਨ ਨਾ ਕਰੋ |


ਮੇਨੂ ਸ਼ਾਇਦ ਇਹ ਜਿੰਦਗੀ ਜੀਣ ਦਾ ਹੱਕ ਨਹੀਂ , ਜੀਵਨ ਬਿਤਾਇਆ ਰੋ ਰੋ ਕੇ ਇਸ ਵਿਚ ਸ਼ੱਕ ਨਹੀਂ |


ਹੁਸਨ ਵਾਲੇ ਕਿਸੇ ਨਾਲ ਪਿਆਰ ਨਹੀ ਕਰਦੇ , ਜ਼ਿੰਦਗੀ ਚ ਕਿਸੇ ਦਾ ਇੰਤਜ਼ਾਰ ਨਹੀ ਕਰਦੇ


ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ , ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ


ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ , ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ


ਜਿਸ ਬੇਵਫ਼ਾ ਨੂੰ ਅਸੀਂ ਪਿਆਰ ਕੀਤਾ ਸੀ , ਉਸ ਬੇਵਫ਼ਾ ਨੇ ਸਾਨੂੰ ਬਰਬਾਦ ਕੀਤਾ ਸੀ


ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ , ਜੋ ਭੁਲਾ ਬੇਠੀ ਸਾਨੂ , ਉਸਨੂੰ ਯਾਦ ਕੀ ਕਰੀਏ


ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ , ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ


ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ, ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ


ਪਿਆਰ ਮਿਲਦਾ ਨਹੀਂ ਯਾਰੋ ,ਬਦ-ਨਸੀਬਾਂ ਨੂੰ ,ਧੋਖਾ ਮਿਲਦਾ ਏ ਯਾਰੋ ,ਹਰ ਪਲ ਗਰੀਬਾ ਨੂੰ


ਵਸਦੀ ਰਹੇ ਤੂ ਮੇਨੂ ਛੱਡ ਜਾਨ ਵਾਲੀਏ, ਗੈਰਾਂ ਦੇ ਸੀਨੇ ਲਗ ਜਾਣ ਵਾਲੀਏ


ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ , ਮੇਰੀ ਦਖ਼ਕੇ ਓ ਲਾਸ਼ ,ਅੱਜ ਹੰਝੂ ਬਹਾੳਂਦੀਸੀ


ਤੇਰੀ ਜ਼ਿੰਦਗੀ ਚ ਕਦੇ ਕੋਈ ਆਵੇ ਨਾ ਦੁਖ , ਹੋਵੇ ਜ਼ਿੰਦਗੀ ਚ ਯਾਰਾ ਤੇਰੇ ਸੁਖ ਹੀ ਸੁਖ


ਛੋਟੀ ਉਮਰੇ ਰੋਗ ਅਵੱਲਾ ਲਾ ਬੇਠੇ , ਰਾਤ ਦੀ ਨੀਂਦ ਤੇ ਦਿਨ ਦਾ ਚੇਨ ਗਵਾ ਬੇਠੇ

Punjabi

Post navigation

Previous Post: Hindi Status- New Hindi Status | बेस्ट स्टेटस in हिंदी
Next Post: Breakup Punjabi Status

Leave a Reply Cancel reply

Your email address will not be published. Required fields are marked *

  • Love Status in Hindi
  • Motivational status in hindi
  • Devotional Status in Hindi
  • Funny Status in Hindi
  • Friends Status in Hindi