Skip to content

Punjabi Status – ਪੰਜਾਬੀ ਸਟੇਟਸ

Punjabi Status – ਪੰਜਾਬੀ ਸਟੇਟਸ

  • Terms of Use
  • Contact Us
  • Toggle search form

Yaari Status in Punjabi

Posted on July 28, 2023October 16, 2023 By admin No Comments on Yaari Status in Punjabi

                                             

                                                   Yaari Status


ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, "ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ


ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ...


ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ...


ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ


ਉਚੀਆਂ_ ਹਵੇਲੀਆਂ ਕਾਰਾਂ_ ਲੰਮੀਆਂ ਤੇ ਸਹੇਲੀਆਂ ਵੀਰੇ ਪੱਲੇ ਸਾਡੇ ਕੱਖ_ ਨੀ ਯਾ+ਰਾਂ ਬੈਲੀਆਂ ਦੇ ਬੈਲੀ ਆਂ


ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ


ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ


ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ


ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ


ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.


ਨੋਟਾਂ ਨਾਲੋਂ ਵੱਧ ਯਾਰ ਕਮਾਏ ਆ... ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ...


ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ


ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ


ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ


ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।.


ਬਹੁਤਾ ਯੈਕਣਾਂ ਨਾਲ ਹੁੰਦਾ ਨਹੀ #frank ਬੱਲੀਏ ਸਾਡਾ ਯਾਰੀਆ ਲਈ #TOP ਉੱਤੇ #Rank ਬੱਲੀਏ… ,,,,


ਯਾਰ ਭਾਵੇ ਕਮੀਨੇ ਆ..ਪਰ ਰੋਣਕ ਵੀ ਇਹਨਾ ਨਾਲ ਹੀ ਲੱਗਦੀ ਆ. ,,,,


ਬੜੇ ਖਾਸ ਨੇ ਮੇਰੇ ਲਈ ਮੇਰੇ ਆਮ ਜੇਹੇ ਯਾਰ ਇਹ ਹਰ ਥਾਂ ਮੌਜ਼ੂਦ ਹੁੰਦੇ ਜਿਥੇ ਵੀ ਮੈਂ ਕੱਲਾ ਹੁੰਨਾ . ,,,,


ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ___ ,,,,


ਜੱਟ ਦੇ ਨਾਲ ਸ਼ਤੀਰਾਂ ਵਰਗੇ ਨੇ, 6-6 ਫੁੱਟੇ ਖੜਦੇ ਨਾਲ ਮੇਰੇ ,,,,


ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ ,,,,


ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ, ,,,,


ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ ...ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ.. ,,,,


ਰਫਤਾਰ ਜ਼ਿੰਦਗੀ ਦੀ ਈਉ ਰੱਖੀ ਮਾਲਕਾ ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ ਪਰ ਕੋਈ ਯਾਰ ਮਗਰ ਨਾ #ਰਹਿ ,,,,


ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝🏻ਸਦਾ ਵਿਚਾਰ ਰੱਖੀਏ...... ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ ,,,,


ਬਾਂਝ ਭਰਾਵਾਂ ਸੁੰਨੀਆਂ ਰਾਹਾਂ ਆਉਦੀਆਂ ਨੇ ਵੱਡ ਖਾਵਣ ਨੂੰ, ਇਕ ਇਨਸਾਨ ਦੀ ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ... ,,,,


ਦੋਸਤ ਹਾਲਾਤ ਬਦਲਣ ਵਾਲੇ ਰੱਖੋ ਹਾਲਾਤ ਵੇਖ ਕੇ ਬਦਲਣ ਵਾਲੇ ਨਹੀ.. ,,,,


ਖ਼ਿਲਾਫ਼ ਕਿਤਨੇ ਹੈਂ ਫਰਕ ਨਹੀਂ ਪੜਤਾ, ਜਿਨਕਾ ਸਾਥ ਹੈ ਲਾਜਵਾਬ ਹੈ,,, ,,,,


ਯਾਰ ਤੇ ਹਥਿਆਰ ਦੋਵੇਂ ਚੰਗੀ ਨਸਲ ਦੇ ਰੱਖੋ, ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ ,,,,


ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ। ,,,,


ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ, ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ ,,,,


ਦਿਲੋਂ ਨਈਂਓ ਮਾੜੇ ਭਾਵੇਂ ਲੋਕ ਕਹਿੰਦੇ ਆ...ਜਾਣਦੇ ਆ ਮੁੱਲ ਜਿਹੜੇ ਨਾਲ ਰਹਿੰਦੇ ਆ... ,,,,


ਯਾਰ ਬੰਦੂਕਾਂ ਵਰਗੇ, ਕੀ ਕਰਨਾ ਤਲਵਾਰਾਂ ਨੂੰ... ਲੰਬੀ ਉਮਰਾਂ ਬਖਸ਼ੀ ਰੱਬਾ ਸਾਡੇ ਜ਼ਿਗਰੀ ਯਾਰਾਂ ਨੂੰ ,,,,


ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ ,,,,


ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!! ,,,,


ਨੋਟ ਨੂਟ ਨਾ ਜੋੜੇ ਬਹੁਤੇ ਜੋੜੇ ਯਾਰ ਬਥੇਰੇ ਨੀ (Attitude)ਤਾਂ ਰੱਖਣ ਰਕਾਨਾ ਚੋਬਰ ਰੱਖਦੇ ਜੇਰੇ ਨੀ ,,,,


ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ ,,,,


ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ ,,,,


ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ ,,,,


ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ ,,,,


ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..


ਕਮਲਿਆ ਦੀ ਦੁਨੀਆਂ ਹੀ ਰਾਸ ਹੈ ਸਾਨੂੰ ਬਹੁਤਿਆ ਸਿਆਣਿਆ ਦੇ ਚ ਦਿਲ ਨਹੀ ਲੱਗਦਾ ਸਾਡਾ


ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |


ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।


ਗੈਰਾ ਦੀ ਤਾ coffee ਤੇ ਵੀ doubt ਕਰੀਏ ਮਿੱਤਰਾ ਦਾ jehar ਵੀ ਕਬੂਲ ਗੋਰੀਏ |


ਯਾਰ ਮੇਰੇ ਸਾਰੇ ਹੁਕਮ ਦੇ ♠ਜੱਕੇ ਨੇ ਭਾਂਵੇ ਥੋੜੇ ਵੈਲੀ ਪਰ ਯਾਰੀਆਂ ਦੇ ਪੱਕੇ ਨੇ..


ਕਿਵੇਂ ਭੁਲਾ ਦੇਵਾਂ ਇੱਕ ਨਾਰ ਲਈ ਰੱਬ ਜਹੇ ਯਾਰਾ ਨੂੰ, ਕਮਲੀਏ ਉਮਰ ਬੀਤ ਜਾਂਦੀ ਆ ਪਾਉਣ ਲਈ ਇਹੋ ਜੇ ਦਿਲਦਾਰਾ ਨੂੰ
..

Punjabi

Post navigation

Previous Post: Breakup Punjabi Status
Next Post: Funny Comedy Punjabi Status

Leave a Reply Cancel reply

Your email address will not be published. Required fields are marked *

Funny Status in Hindi Attitude Status in English Love Status in Hindi Punjabi Attitude Status Whatsapp Status Attitude Status in Hindi Punjabi dharmik status Punjabi romantic status Punjabi Diwali Status Attitude Status in Punjabi Hindi Status- New Hindi Status | बेस्ट स्टेटस in हिंदी Sad Status in Punjabi For Whatsapp 2 lines Breakup Punjabi Status Yaari Status in Punjabi Funny Comedy Punjabi Status
  • Gurbani Quotes
  • Attitude Status in English
  • Love Status in Hindi
  • Motivational status in hindi
  • Devotional Status in Hindi

Copyright © 2025 Punjabi Status – ਪੰਜਾਬੀ ਸਟੇਟਸ.

Powered by PressBook WordPress theme